Kahani 25341

ਚਰਨ ਸਿੰਘ ਸਫਰੀ (੫ ਅਪ੍ਰੈਲ ੧੯੧੮- ੫ ਜਨਵਰੀ ੨੦੦੬) ਦਾ ਜਨਮ ਮਾਤਾ ਇੰਦੀ ਦੀ ਕੁੱਖੋਂ ਪਿਤਾ ਸ. ਲਾਭ ਸਿੰਘ ਦੇ ਘਰ ਦਸੂਹਾ ਦੇ ਇਤਿਹਾਸਕ ਪਿੰਡ ਬੋਦਲ ਵਿਖੇ ਹੋਇਆ । ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਕਲਰਕ ਦੀ ਨੌਕਰੀ ਕੀਤੀ, ਜਿੱਥੇ ਉਨ੍ਹਾਂ ਦੀ ਮੁਲਾਕਾਤ ਉਸਤਾਦ ਸ਼ਾਇਰ ਬਲਦੇਵ ਚੰਦਰ ਬੇਕਲ (ਲਾਲਾ ਧਨੀ ਰਾਮ ਚਾਤ੍ਰਿਕ...